The Khalas Tv Blog Punjab ਸੁਖਬੀਰ ਬਾਦਲ ਵਿਰੁਧ FIR ਦਰਜ ਕਰਨ ਦੇ ਹੁਕਮ
Punjab

ਸੁਖਬੀਰ ਬਾਦਲ ਵਿਰੁਧ FIR ਦਰਜ ਕਰਨ ਦੇ ਹੁਕਮ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਰੁੱਧ ਆਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀਆਂ ਵੀਡੀਉ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਦੇ ਅਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਹੈ।

Exit mobile version