‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ‘ਚ ਕੱਲ੍ਹ ਤੋਂ ਸ਼ੁਰੂ ਝੋਨੇ ਦੀ ਖਰੀਦ ਹੋਵੇਗੀ। ਕੇਂਦਰ ਸਰਕਾਰ ਨੇ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਚੁੱਕਣ ਤੋਂ ਬਾਅਦ ਲਿਆ ਹੈ। ਮਨੋਹਰ ਲਾਲ ਖੱਟਰ ਨੇ ਅੱਜ ਕੇਂਦਰੀ ਫੂਡ ਸਪਲਾਈ ਰਾਜ ਮੰਤਰੀ ਅਸ਼ਵਨੀ ਚੌਬੇ ਦੇ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਖੱਟਰ ਨੇ ਕਿਹਾ ਕਿ ਅਸੀਂ ਕੇਂਦਰੀ ਮੰਤਰਾਲੇ ਨੂੰ ਝੋਨੇ ਦੀ ਖਰੀਦ ਜਲਦੀ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।

Related Post
India, Khaas Lekh, Khalas Tv Special, Punjab, Video
ਜਵਾਨੀ ‘ਚ ਹੀ ਦਿਲ ਦੇ ਮਰੀਜ਼ ਬਣ ਰਹੇ ਪੰਜਾਬੀਆ
July 23, 2026
