‘ਦ ਖਾਲਸ ਬਿਉਰੋ:ਦਰਬਾਰ ਸਾਹਬ ਅਤੇ ਪੰਜਾਬ ਵਿੱਚ ਹੋਰ ਥਾਵਾਂ ਤੇ ਹੋਈਆਂ ਬੇਅਦਬੀਆਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਸਾਹਿਬ ਸ਼੍ਰੀ ਮੰਜੀ ਸਾਹਿਬ,ਸ਼੍ਰੀ ਅੰਮ੍ਰਿਤਸਰ ਸਾਹਬ ਵਿਖੇ ਇਕ ਪੰਥਕ ਇੱਕਠ ਕਰਵਾਇਆ ਗਿਆ।ਇਸ ਇੱਕਠ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਿਰਮੋਰ ਆਗੂਆਂ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਸਿੰਘ ਬਾਦਲ,ਜਥੇਦਾਰ ਭਾਈ ਹਰਪ੍ਰੀਤ ਸਿੰਘ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।ਇਸ ਇਕਠ ਵਿੱਚ ਜਿਥੇ ਲਗਾਤਾਰ ਹੋ ਰਹੀਆਂ ਬੇਅਦਬੀਆਂ ਅਤੇ ਮੌਜੂਦਾ ਸਰਕਾਰ ਵਲੋਂ ਦੋਸ਼ੀਆਂ ਨੂੰ ਸਜਾ ਦੇਣ ਵਿੱਚ ਨਾਕਾਮੀ ਦੀ ਗੱਲ ਹੋਈ,ਉਥੇ ਪੰਥ ਤੇ ਸਿੱਖੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜਬੂਤ ਕਰਨ ਦਾ ਸੁਨੇਹਾ ਵੀ ਲਾਇਆ ਗਿਆ।
Punjab
ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੀ ਅੰਮ੍ਰਿਤਸਰ ਸਾਹਬ ਵਿਖੇ ਪੰਥਕ ਇੱਕਠ
- by Puneet Kaur
- January 2, 2022
- 0 Comments
- Less than a minute
- 33 Views
- 2 years ago