The Khalas Tv Blog Punjab ਕੱਲ੍ਹ ਨਹੀਂ ਹੋਵੇਗੀ ਪੰਜਵੀਂ ਕਲਾਸ ਦੀ ਪ੍ਰੀਖਿਆ
Punjab

ਕੱਲ੍ਹ ਨਹੀਂ ਹੋਵੇਗੀ ਪੰਜਵੀਂ ਕਲਾਸ ਦੀ ਪ੍ਰੀਖਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਹੋਣ ਵਾਲੀ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ। ਹੁਣ ਇਹ ਪ੍ਰੀਖਿਆ 2 ਅਪ੍ਰੈਲ 2022 ਨੂੰ ਸਵੇਰੇ 10:30 ਵਜੇ ਹੋਵੇਗੀ। ਕੱਲ੍ਹ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੋਣ ਕਰਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਐਲਾਨੀ ਗਈ ਹੈ।

Exit mobile version