‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਬਣਾਈ ਗਈ SIT ਦੇ ਅੱਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋਣਗੇ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਹੈ। ਅਕਾਲੀ ਦਲ ਨੇ ਭਰੋਸਾ ਦਿਵਾਇਆ ਹੈ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਹੋਵੇਗੀ, ਉਦੋਂ ਉਸਦੀ ਜਾਣਕਾਰੀ SIT ਨੂੰ ਭੇਜੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿੱਚ ਅਰਾਮ ਕਰ ਰਹੇ ਹਨ। ਐੱਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ।

Related Post
India, Khaas Lekh, Khalas Tv Special, Lifestyle
ਜੇਕਰ ਤੁਸੀਂ ਹੋ ਕਿਸੇ ਵਾਹਨ ਦੇ ਮਾਲਕ, ਤਾਂ ਇਹ
June 7, 2025