ਖਹਿਰਾ ਸੁਰੱਖਿਅਤ ਨਹੀਂ : ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੀਜੀਪੀ ਨੂੰ ਖਹਿਰਾ ਦੀ ਜਾਨ ਨੂੰ ਖਤਰੇ 'ਤੇ ਕਾਰਵਾਈ ਨਾ ਹੋਣ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।