‘ਦ ਖ਼ਾਲਸ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੁਝ ਸਿਆਸੀ ਪਾਰਟੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇ ਅਦਬੀਆਂ ਕਰਵਾ ਰਹੀਆਂ ਨੇ ਅਤੇ ਪੰਜਾਬ ਦੇ ਲੇਕ ਅਤੇ ਸਿੱਖ ਕੌਮ ਉਨ੍ਹਾਂ ਨੂੰ ਕਦੇ ਮਾਫ ਨਹੀਂ ਕਰੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਦੇ ਦੋ ਸ਼ੀਆਂ ਨੂੰ ਫੜਨ ਦਾ ਵਜਾਏ ਅਕਾਲੀ ਦਲ ਨੂੰ ਬਦਨਾਮ ਕਰਨ ਵਿੱਚ ਲੱਗੀਆਂ ਹੋਈਆਂ ਹਨ।
ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕਿਸੇ ਹੋਰ ਜਥੇਬੰਦੀਆਂ ਜਿਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅ ਦਬੀਆਂ ਕਰਵਾਈਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਬੇਅ ਦਬੀਆਂ ਦੇ ਦੋ ਸ਼ੀਆਂ ਨੂੰ ਸ ਜਾ ਦਿੱਤੀ ਜਾਵੇਗੀ। ਉਹ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।