‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੀ ਸ਼ੁਰੂਆਤ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਆਪਣੇ ਪਹਿਲੇ ਦੌਰੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਹਵਾਈ ਅੱਡੇ ’ਤੇ ਉਨ੍ਹਾਂ ਦੇ ਹਮਰੁਤਬਾ ਸ਼ੇਖ ਹਸੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਕੋਰੋਨਾ ਦੀ ਬਿਮਾਰੀ ਫੈਲਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਇਸ ਦੌਰਾਨ ਉਹ ਦੋਵਾਂ ਦੇਸ਼ਾਂ ਦਰਮਿਆਨ ਸਹਿਯੋਗ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਕਈ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ।
India
International
Punjab
ਕੋਰੋਨਾ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਿਦੇਸ਼ ਯਾਤਰਾ ‘ਤੇ ਹੁਣ ਕਿਹੜੇ ਦੇਸ਼ ਦੀ ਗਏ ਪੀਐੱਮ ਨਰਿੰਦਰ ਮੋਦੀ
- March 26, 2021
