The Khalas Tv Blog Punjab ਪੁਲਿਸ ਨੇ ਹੈਰੋਇਨ ਸਹਿਤ 3 ਕੀਤੇ ਕਾਬੂ
Punjab

ਪੁਲਿਸ ਨੇ ਹੈਰੋਇਨ ਸਹਿਤ 3 ਕੀਤੇ ਕਾਬੂ

ਬਿਉਰੋ ਰਿਪੋਰਟ – ਅੰਮ੍ਰਿਤਸਰ ਪੁਲਿਸ (Amritsar Police) ਨੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਪਾਸੋਂ 5 ਕਿਲੋ ਹੈਰੋਇਨ, ਇਕ 32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਥਾਣਾ ਅਜਾਨਾਲ ਪੁਲਿਸ (Ajnala Police station) ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋ ਵਿਅਕਤੀ ਫਰਾਰ ਹੋ ਗਏ ਸਨ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਇਸ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਹਿਚਾਣ ਕਰ ਰਹੇ ਹਨ।

ਇਹ ਵੀ ਪੜ੍ਹੋ – ਕਿਸਾਨਾਂ ਨੇ ਕੀਤਾ ਦਿੱਲੀ ਨੂੰ ਕੂਚ!

 

Exit mobile version