The Khalas Tv Blog Punjab ਸਾਬਕਾ ਮੰਤਰੀ ਰਾਣਾ ਖ਼ਿਲਾਫ਼ ਪੁਲਿਸ ਕੇਸ
Punjab

ਸਾਬਕਾ ਮੰਤਰੀ ਰਾਣਾ ਖ਼ਿਲਾਫ਼ ਪੁਲਿਸ ਕੇਸ

‘ਦ ਖ਼ਾਲਸ ਬਿਊਰੋ : ਫਿਰੋਜ਼ਪੁਰ ਸਦਰ ਪੁ ਲਿਸ ਨੇ ਗੁਰੂ ਹਰਸਹਾਏ ਦੇ ਸਾਬਕਾ ਵਿਧਾਇਕ ਸੁਖਪਾਲ ਨੰਨੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ 7 ਲੋਕਾਂ ਖਿ ਲਾਫ ਮਾਮ ਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਸੁਰਜੀਤ ਸਿੰਘ ਨੇ ਦੋ ਸ਼ ਲਾਇਆ ਕਿ ਵੋਟਾਂ ਵਾਲੇ ਦਿਨ ਸਾਬਕਾ ਮੰਤਰੀ ਤੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਸਮੇਤ ਸੱਤ ਵਿਅਕਤੀਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਥਾਣਾ ਸਦਰ ਪੁਲੀਸ ਨੇ ਸ਼ਿਕਾਇਤਕਰਤਾ ਸੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਫਿਰੋਜ਼ਪੁਰ ਹਲਕਾ ਸੇਹਰੀ ਤੋਂ ਭਾਜਪਾ ਦੇ ਮੌਜੂਦਾ ਉਮੀਦਵਾਰ ਸੁਖਪਾਲ ਸਿੰਘ ਨੰਨੂ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Exit mobile version