‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੰਸਦ ਨੇੜੇ ਤੱਕ ਟਰੈਕਟਰ ਰੈਲੀ ਕੱਢਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਸੰਸਦ ਮਾਰਗ ਥਾਣੇ ਵਿੱਚ ਕਾਂਗਰਸੀ ਆਗੂਆਂ ਦੇ ਖਿਲਾਫ ਆਈਪੀਸੀ ਦੀ ਧਾਰਾ 188 ਐੱਮਵੀ ਐਕਟ ਅਤੇ ਮਹਾਂਮਾਰੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਰਾਹੁਲ ਗਾਂਧੀ ਟਰੈਕਟਰ ‘ਤੇ ਕਿਵੇਂ ਪਹੁੰਚੇ ਪਰ ਮੀਡੀਆ ਤੱਕ ਪਹੁੰਚੀ ਸੂਚਨਾ ਦੇ ਮੁਤਾਬਕ ਐਤਵਾਰ ਦੇਰ ਰਾਤ ਇੱਕ ਕੰਟੇਨਰ ਵਿੱਚ ਟਰੈਕਟਰ ਨੂੰ ਰੱਖ ਕੇ ਲਿਆਂਦਾ ਗਿਆ। ਦੱਸਣਯੋਗ ਹੈ ਕਿ ਸੰਸਦ ਦੇ ਸੈਸ਼ਨ ਦੌਰਾਨ ਇਸ ਖੇਤਰ ਵਿੱਚ ਦਫ਼ਾ 144 ਲੱਗੀ ਹੋਈ ਹੁੰਦੀ ਹੈ।

Related Post
India, International, Punjab, Video
VIDEO – Punjabi PRIME TIME Bulletin । TAJINDER KAUR।
March 18, 2026
