‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਿਜਲੀ ਸੰਕਟ ਡੂੰਘਾ ਹੋਣ ਦੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਸੰਕਟ ‘ਤੇ ਨਜ਼ਰ ਰੱਖ ਰਹੀ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਵਿੱਚ ਬਿਜਲੀ ਪਲਾਂਟਾਂ ਨੂੰ ਲੋੜੀਂਦਾ ਕੋਲਾ ਅਤੇ ਗੈਸ ਸਪਲਾਈ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਇਸ ਦੌਰਾਨ ਬਿਜਲੀ ਕੰਪਨੀਆਂ ਨੇ ਆਪਣੇ ਖਪਤਕਾਰਾਂ ਨੂੰ ਕਿਹਾ ਹੈ ਕਿ ਤਾਜ਼ਾ ਹਾਲਾਤ ਦੇ ਮੱਦੇਨਜ਼ਰ ਉਹ ਬਿਜਲੀ ਦੀ ਬੇਲੋੜੀ ਵਰਤੋਂ ਕਰਨ ਤੋਂ ਬਚਣ।

Related Post
India, International, Punjab, Religion
ਦਾੜੇ ਤੇ ਕੇਸਾਂ ਖ਼ਾਤਰ ਉਜ਼ਬੇਕਿਸਤਾਨ ਦੀ ਯੂਨੀ ਨਾਲ ਭਿੜਨ
July 18, 2025