The Khalas Tv Blog Punjab ਬਾਜਵਾ ਨੇ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ!
Punjab

ਬਾਜਵਾ ਨੇ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ!

ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ (Punjab Assembly) ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਚੋਣ ਕਮਿਸ਼ਨ (Election Commission of India) ਨੂੰ ਪੱਤਰ ਲਿਖ ਕੇ ਜ਼ਿਮਨੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਣ ਵਾਲੀਆਂ ਹਨ ਜੋ ਗੁਰੂ ਨਾਨਕ ਦੇਣ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਹੋ ਰਹੀਆਂ ਹਨ। ਇਸ ਕਰਕੇ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ। ਬਾਜਵਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ 13 ਨਵੰਬਰ ਦੀ ਥਾਂ ਤੇ 15 ਨਵੰਬਰ ਤੋਂ ਬਾਅਦ ਚੋਣਾਂ ਕਰਵਾਈਆਂ ਜਾਣ।

 

 

 

 

Image

 

 

Exit mobile version