‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਕਰੋਨਾ ਪਾਜ਼ੀਟਿਵ ਹੋ ਗਏ ਹਨ। ਪ੍ਰਨੀਤ ਕੌਰ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
