‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਯਾਨਿ 6 ਜੁਲਾਈ ਨੂੰ ਹਰਿਆਣਾ ਕਿਸਾਨ ਮੰਚ ਵੱਲੋਂ ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸਵੇਰੇ 10 ਵਜੇ ਧਿੱਕਾਰ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਸਾਰੇ ਲੋਕਾਂ ਨੂੰ ਆਉਣ ਦੀ ਅਪੀਲ ਕੀਤੀ ਗਈ ਹੈ। ਇਸ ਵਿੱਚ ਕਿਸਾਨ ਲੀਡਰ ਡਾ.ਦਰਸ਼ਨਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਸਮੇਤ ਕਈ ਕਿਸਾਨ ਲੀਡਰ ਵੀ ਸ਼ਾਮਿਲ ਹੋਣਗੇ। ਦਰਅਸਲ, ਕੱਲ੍ਹ ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਪ੍ਰਦਰਸ਼ਨ ਨੂੰ 7 ਪੂਰੇ ਹੋਣ ਵਾਲੇ ਹਨ ਅਤੇ ਇਸ ਮੌਕੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਕਿਸਾਨਾਂ ਵੱਲੋਂ ਲਾਹਨਤ ਪਾਈ ਜਾਵੇਗੀ।

Related Post
India, International, Punjab, Religion, Video
VIDEO – Pakistan’s New Visa Rules for Sikh Pilgrims
October 11, 2025