Punjab

ਪਿਛਲੀ ਸਰਕਾਰ ਨੇ ਕੀਤਾ ਪੰਚਾਇਤੀ ਫੰਡਾਂ ਵਿੱਚ ਘ ਪਲਾ : ਕੁਲਦੀਪ ਧਾਲੀਵਾਲ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਬਿਆਨ ਦਿੰਦੇ ਹੋਏ ਕਾਂਗਰਸ ਪਾਰਟੀ ‘ਤੇ ਨਿਸ਼ਾ ਨਾਂ ਸਾਧਦਿਆਂ  ਕਿਹਾ ਹੈ ਕਿ ਪਿਛਲੀ ਸਰਕਾਰ ਵੇਲੇ ਪੰਚਾਇਤੀ ਫੰਡਾਂ ਵਿੱਚ ਘੁ ਟਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮ ਲੇ ਵਿੱਚ ਜਲਦ ਤੋਂ ਜਲਦ ਜਾਂ ਚ ਕਰਕੇ ਖੁਲਾਸਾ ਕੀਤਾ ਜਾਵੇਗਾ। ਧਾਲੀਵਾਲ ਨੇ ਕਾਂਗਰਸ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ‘ਤੇ ਇਲ ਜ਼ਾਮ ਲਗਾਉਦਿਆਂ ਕਿਹਾ ਹੈ ਕਿ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਜਵਾ ਨੇ ਆਪਣੇ ਨਿਜੀ ਕੰਮਾਂ ਲਈ ਪੰਚਾਇਤੀ ਫੰਡਾਂ ਦੀ ਵਰਤੋਂ ਕੀਤੀ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਸ ਮਾ ਮਲੇ ਦੀ ਜਾਂ ਚ ਦੇ ਘੇਰੇ ਵਿੱਚ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦਾ ਨਾ ਵੀ ਸ਼ਾਮਲ ਹੋਵੇਗਾ ਅਤੇ ਇਸ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਕੇ ਰਿਪੋਰਟ ਸਭ ਦੇ ਸਾਹਮਣੇ ਲਿਆਂਦੀ ਜਾਵੇਗੀ।