‘ਦ ਖਾਲਸ ਬਿਉਰੋ : ਕਰੋਨਾ ਦੇ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦਿਆਂ ਪਹਿਲੀ ਤੋਂ ਚੌਥੀ ਤਕ ਦੇ ਸਕੂਲ 15 ਜਨਵਰੀ ਤਕ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿਤੇ ਗਏ ਹਨ।ਪ੍ਰਸ਼ਾਸਨ ਦਾ ਇਹ ਫੈਸਲਾ ਜਿਲੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਉਤੇ ਲਾਗੂ ਹੋਵੇਗਾ।ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੋਰਾਨ ਪੰਜਾਬ ਵਿਚ ਕੋਰੋਨਾ ਨਾਲ ਤਿੰਨ ਮੌਤਾਂ ਹੋ ਚੁੱਕੀਆਂ ਹਨ ਅਤੇ ਸੈਂਕੜੇ ਨਵੇਂ ਮਰੀਜ਼ ਸਾਹਮਣੇ ਆਏ ਹਨ।
![](https://khalastv.com/wp-content/uploads/2022/01/Pre-Primary-Schools-1.jpg)