‘ਦ ਖ਼ਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਤੋਂ ਪੈਦਾ ਹੋਈ ਵਿਸ਼ਵ ਸਥਿਤੀ ਅਤੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਜਾਣਕਾਰੀ ਦਿੱਤੀ।