India Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਚੰਡੀਗੜ੍ਹ, ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime Minister Narendra Modi )  ਅੱਜ ਚੰਡੀਗੜ੍ਹ ਪਹੁੰਚੇ ਹਨ। ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ( former CM Parkash Singh Badal )  ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।

ਉਨ੍ਹਾਂ ਦੇ ਨਾਲ ਬੀਜੇਪੀ ਦੇ ਹੋਰ ਆਗੂ ਵੀ ਮੌਜੂਦ ਸਨ। ਮੋਦੀ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਦੋ ਕੁ ਮਿੰਟ ਪਰਿਵਾਰ ਨਾਲ ਮੁਲਾਕਾਤ ਕਰਕੇ ਮੋਦੀ ਵਾਪਸ ਚਲੇ ਗਏ।