The Khalas Tv Blog India ਪ੍ਰਧਾਨ ਮੰਤਰੀ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ! ਪੁਲਿਸ ਨੇ ਮਾਮਲਾ ਕੀਤਾ ਦਰਜ
India

ਪ੍ਰਧਾਨ ਮੰਤਰੀ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ! ਪੁਲਿਸ ਨੇ ਮਾਮਲਾ ਕੀਤਾ ਦਰਜ

ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਅਣਪਛਾਤੇ ਵਿਅਕਤੀ ਵੱਲੋਂ ਮੁੰਬਈ ਕੰਟਰੋਲ ਰੂਮ ਨੂੰ ਫੋਨ ਕਰਕੇ ਇਹ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ  ਵਾਰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ – ਸੁਖਬੀਰ ਬਾਦਲ ਦੇ ਹੱਕ ‘ਚ ਹੋਇਆ ਗੀਤ ਰਿਲੀਜ਼: ਗੀਤ ‘ਚ ਦੱਸਿਆ ਸਾਜ਼ਿਸ਼ ਦਾ ਸ਼ਿਕਾਰ

 

Exit mobile version