‘ਦ ਖ਼ਾਲਸ ਬਿਊਰੋ :- ਉੱਘੇ ਪੱਤਰਕਾਰ ਰੋਹਿਤ ਸਰਦਾਨਾ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਹ ਕਰੋਨਾ ਤੋਂ ਵੀ ਪੀੜਤ ਸਨ। ਉਨ੍ਹਾਂ ਨੇ 24 ਅਪ੍ਰੈਲ ਨੂੰ ਟਵੀਟ ਕਰਕੇ ਦੱਸਿਆ ਸੀ ਕਿ ਉਹਹ ਸਿਟੀ ਸਕੈਨ ਵਿੱਚ ਕਰੋਨਾ ਪਾਜ਼ੀਟਿਵ ਪਾਏ ਗਏ ਸੀ। ਰੋਹਿਤ ਸਰਦਾਨਾ ‘ਆਜ ਤੱਕ’ ਚੈਨਲ ਵਿੱਚ ਕੰਮ ਕਰਦੇ ਸਨ। ਉਨ੍ਹਾਂ ਦੀ ਉਮਰ 42 ਸਾਲ ਸੀ। ਕਈ ਸੀਨੀਅਰ ਪੱਤਰਕਾਰਾਂ ਨੇ ਰੋਹਿਤ ਸਰਦਾਨਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਰੋਹਿਤ ਸਰਦਾਨਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Related Post
India, Khaas Lekh, Khalas Tv Special, Video
IVF ਰਾਹੀਂ ਬੱਚੇ ਪੈਦੇ ਕਰਨ ਵਾਲੇ ਜੋੜਿਆਂ ਨੂੰ ਵੱਡਾ
June 19, 2026
