‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਪੰਜਾਬ ਸਕੂਲ ਸਿਖਿਆ ਬੋਰਡ ਦੇ ਦਫ਼ਤਰ ਤੋਂ ਲੈ ਕੇ 3-5 ਦੀਆਂ ਲਾਈਟਾਂ ਤੱਕ ਰੋ ਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਇਤਿਹਾਸ ਦੀਆਂ ਪੜਾਈਆਂ ਜਾਂਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਤੇ ਸ਼ਹੀ ਦਾਂ ਬਾਰੇ ਗੱ ਲਤ ਸ਼ਬਦਾਵਲੀ ਦਰਜ਼ ਹੋਣ ਦਾ ਵਿਰੋਧ ਵਿੱਚ ਸੀ।


ਪਿਛਲੇ ਕਈ ਦਿਨਾਂ ਤੋਂ ਇਸ ਬਾਰੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁਹਾਲੀ ਦੇ ਦਫ਼ਤਰ ਦੇ ਬਾਹਰ ਅਣਮਿਥੇ ਸਮੇਂ ਲਈ ਸ਼ਾਂਤ ਮਈ ਧਰ ਨਾ ਸ਼ੁਰੂ ਕੀਤਾ ਗਿਆ ਸੀ ਤੇ ਅੱਜ ਦਾ ਰੋਸ ਮਾਰਚ ਵੀ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢਿਆ ਗਿਆ ਸੀ ।ਸੀ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੁਤਲੇ ਵੀ ਸਾੜੇ ਗਏ