‘ਦ ਖ਼ਾਲਸ ਬਿਊਰੋ :- ਦੇਸ਼ ਭਰ ਵਿੱਚ ਕਿਸਾਨ ਅੱਜ ਮਹਿੰਗਾਈ ਅਤੇ ਕੇਂਦਰ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵੱਲੋਂ ਟ੍ਰੇਡ ਯੂਨੀਅਨਾਂ ਨਾਲ ਮਿਲ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਰੇਲਵੇ ਸਟੇਸ਼ਨਾਂ ਅਤੇ ਡੀਸੀ ਦਫਤਰਾਂ ਦੇ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।

Related Post
India, International, Sports
ਅਮਰੀਕਾ ਦੇ ਤੇਜ਼ ਗੇਂਦਬਾਜ਼ ਜਸਦੀਪ ਸਿੰਘ, ਮਜ਼ਦੂਰ ਤੋਂ ਕ੍ਰਿਕਟਰ
February 5, 2026
