‘ਦ ਖ਼਼ਾਲਸ ਬਿਊਰੋ :- CPI (ML) ਲਿਬਰੇਸ਼ਨ ਪਾਰਟੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਜਾਣ-ਬੁੱਝ ਕੇ ਸੁਮੇਧ ਸੇਣੀ ਨੂੰ ਗ੍ਰਿਫ਼ਤਾਰ ਕਰਨ ਲਈ ਢੁੱਕਵੀਂ ਕਾਰਵਾਈ ਨਹੀਂ ਕਰ ਰਹੀਆਂ। ਜਥਬੰਦੀ ਦੀ ਪੰਜਾਬ ਸੂਬਾ ਕਮੇਟੀ ਦੇ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਤੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਐਲਾਨ ਕੀਤਾ ਹੈ ਕਿ ਸਰਕਾਰ ਤੇ ਪੁਲੀਸ ਦੀ ਇਸ ਸੰਵਿਧਾਨ ਵਿਰੋਧੀ ਭੂਮਿਕਾ ਦਾ ਪਰਦਾਫਾਸ਼ ਕਰਨ ਲਈ ਅਤੇ ਸੈਣੀ ਦੀ ਫੌਰੀ ਗ੍ਰਿਫ਼ਤਾਰੀ ਲਈ ਸਰਕਾਰ ਉੱਤੇ ਦਬਾਅ ਬਣਾਉਣ ਵਾਸਤੇ ਲਿਬਰੇਸ਼ਨ ਜਥੇਬੰਦੀ ਵੱਲੋਂ 15 ਸਤੰਬਰ ਨੂੰ ਵੱਖ – ਵੱਖ ਜ਼ਿਲ੍ਹਿਆਂ ਵਿੱਚ ਧਰਨੇ ਕੀਤੇ ਜਾਣਗੇ।
Punjab
ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਮੰਗ ਵਿੱਚ ਕੱਲ੍ਹ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੱਗਣਗੇ ਧਰਨੇ
- September 14, 2020

Related Post
International, Khaas Lekh, Khalas Tv Special, Video
ਅਮਰੀਕਾ ਨੇ ਹੁਣ ਕਿਹੜੇ ਪੱਕੇ ਦੋਸਤ ਦੀ ਪਿੱਠ ‘ਚ
September 19, 2026
