Punjab

ਹਾਈਕੋਰਟ ਨੇ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰਨ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰਨ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਰੋਕ ਲਗ ਦਿੱਤੀ ਹੈ। ਹਾਈਕੋਰਟ ਦਾ ਇਹ ਆਦੇਸ਼ ਚੋਣਾਂ ਲਈ ਵਾਰਡ ਰਿਜ਼ਰਵ ਕਰਨ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਜਲਦ ਸੁਣਵਾਈ ਦੀ ਮੰਗ ਕਰਨ ਵਾਲੀ ਅਰਜ਼ੀ ‘ਤੇ ਆਇਆ ਹੈ। ਹਾਈਕੋਰਟ ਵਿੱਚ 23 ਨਵੰਬਰ ਨੂੰ ਸੁਣਵਾਈ ਹੋਵੇਗੀ।