Punjab

ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Punjab BJP's new team announced, Captain Amarinder Singh's daughter got a big responsibility

ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।  ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਭਾਜਪਾ ਵੱਲੋਂ 60 ਤੋਂ ਵੱਧ ਅਹੁਦੇਦਾਰਾਂ ਨੂੰ ਪਾਰਟੀ ‘ਚ ਥਾਂ ਮਿਲੀ ਹੈ ਉਸ ਦੀ ਸਾਰੀ ਸੂਚੀ ਇਸ ਤਰ੍ਹਾਂ ਹੈ…..