The Khalas Tv Blog Punjab ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ
Punjab

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

School of Eminence Common Entrance Exam on 30th, roll numbers will be available from the website, 2 lakh registration for 24 thousand seats

ਚੰਡੀਗੜ੍ਹ (8 ਮਈ, 2026): ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਬੋਰਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, 10ਵੀਂ ਜਮਾਤ ਦਾ ਨਤੀਜਾ 11 ਮਈ ਨੂੰ ਅਤੇ 12ਵੀਂ ਜਮਾਤ ਦਾ ਨਤੀਜਾ 13 ਮਈ ਨੂੰ ਐਲਾਨ ਕੀਤਾ ਜਾਵੇਗਾ। ਇਸ ਵਾਰ ਕੁੱਲ 5.49 ਲੱਖ ਵਿਦਿਆਰਥੀਆਂ ਨੇ ਇਹ ਪ੍ਰੀਖਿਆਵਾਂ ਦਿੱਤੀਆਂ ਸਨ।

ਪ੍ਰੀਖਿਆਰਥੀ ਆਪਣਾ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਣਗੇ। ਬੋਰਡ ਦੇ ਚੇਅਰਮੈਨ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 9549-161-161 ਜਾਰੀ ਕੀਤਾ ਹੈ।

PSEB ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਹੌਸਲਾ ਦਿੱਤਾ ਹੈ ਕਿ ਮਾਰਕਸ਼ੀਟ ਜ਼ਿੰਦਗੀ ਦੀ ਆਖਰੀ ਸਫ਼ਲਤਾ ਦਾ ਪੈਮਾਨਾ ਨਹੀਂ ਹੁੰਦੀ। ਉਨ੍ਹਾਂ ਫੇਲ੍ਹ ਹੋਣ ਜਾਂ

Exit mobile version