‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਤਰੀ ਮੰਡਲ ਦੀ ਅਗਲੀ ਮੀਟਿੰਗ 13 ਅਪ੍ਰੈਲ ਨੂੰ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਦਾ ਕੋਈ ਅਗਾਊਂ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਪਰ ਮੋਹਰ ਲੱਗੇਗੀ।
![](https://punjabi.wishavwarta.in/wp-content/uploads/2022/04/FQDlJgRXMAIpQ1o-1.jpg)