‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਦੀ ਮੀਟਿੰਗ 23 ਨੂੰ ਸੱਦ ਲਈ ਹੈ। ਪੰਜਾਬ ਭਵਨ ਵਿੱਚ ਸ਼ਾਮ 5 ਵਜੇ ਹੋਣ ਵਾਲੀ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਚੇਤੇ ਕਰਾਇਆ ਜਾਦਾ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਇੱਕ ਦਿਨ ਪਹਿਲਾਂ ਹੋਈ ਹੈ ਅਤੇ ਇਸ ਵਿੱਚ ਗੈਰ ਸਰਕਾਰੀ ਕਾਲਜਾ ਦੇ 1925 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਲਿਆ ਹੈ ।