‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਦਿਆਂ ‘ਤੇ ਗੱਲਬਾਤ ਲਈ 16 ਨਵੰਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ – 1, ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3:15 ਵਜੇ ਹੋਵੇਗੀ।