‘ਦ ਖਾਲਸ ਬਿਊਰੋ:ਦਿੱਲੀ ਦੌਰੇ ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕੀਤੀ ਹੈ ਤੇ ਦਸਿਆ ਹੈ ਕਿ ਇਹ ਮੁਲਾਕਾਤ ਕਾਫ਼ੀ ਸੁਖਾਵੇਂ ਮਾਹੋਲ ਵਿੱਚ ਹੋਈ ਹੈ।ਮੁੱਖ ਮੰਤਰੀ ਮਾਨ ਨੇ ਇਹ ਦਸਿਆ ਕਿ ਕੇਂਦਰੀ ਮੰਤਰੀ ਅੱਗੇ ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸੰਬੰਧੀ ਸਮੱਸਿਆਵਾਂ ਤੇ ਮੰਗਾ ਨੂੰ ਰੱਖਿਆ ਹੈ ਤੇ ਉਹਨਾਂ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਬਾਰੇ ਗੱਲ ਕਰਦਿਆਂ ਇਹ ਵੀ ਕਿਹਾ ਹੈ ਕਿ ਅਜਿਹੇ ਕਦਮ ਨਾ ਚੁੱਕੇ ਜਾਣ ਤੇ ਸਰਕਾਰ ਕਿਨਾਂ ਦਾ ਪੂਰਾ ਸਾਥ ਦੇ ਰਹੀ ਹੈ ਤੇ ਕਿਸੇ ਵੀ ਕਿਸਾਨ ਨੂੰ ਘਾਟਾ ਨਹੀਂ ਪੈਣ ਦਿਤਾ ਜਾਵੇਗਾ। ਇਸ ਤੋਂ ਇਲਾਵਾ ਝਾਰਖੰਡ ਵਿੱਚ ਪਚਵਾੜਾ ਨਾਂ ਪੰਜਾਬ ਦੀ ਕੋਲੇ ਦੀ ਖਾਨ ਨੂੰ ਵੀ ਚਾਲੂ ਕੀਤਾ ਜਾਵੇਗਾ
![](https://khalastv.com/wp-content/uploads/2022/04/ਗੈਰ-ਕਾਨੂੰਨੀ-ਰੇਤ-ਮਾਇਨਿੰਗ-ਦੇ-ਮੁੱਦੇ-ਤੇ-ਅੱਜ-ਪੰਜਾਬ-ਦੇ-ਰਾਜਪਾਲ-ਨੂੰ-ਮਿਲਣਗੇ-ਰਾਘਵ-ਚੱਢਾ-42.jpg)