Punjab

ਪੰਜਾਬ ਕਾਂਗਰਸ ਦੇ ਲੀਡਰਾਂ ਨਵੇਂ ਇੰਚਾਰਜ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕੀਤੀ ਹੈ। ਰਾਜਾ ਵੜਿੰਗ ਨੇ ਐਕਸ ‘ਤੇ ਪਾਈ ਪੋਸਟ ਵਿਚ ਲਿਖਿਆ ਕਿ ਇਸ ਮੁਲਾਕਾਤ ਵਿਚ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਦਿੱਲੀ ਚੋਣਾਂ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਕਾਂਗਰਸ ਵਿਚ ਬਦਲਾਅ ਕਰ ਦੇਵੇਂਦਰ ਯਾਦਵ ਦੀ ਥਾਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਬਣਾਇਆ ਸੀ।

ਇਹ ਵੀ ਪੜ੍ਹੋ – ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਨੂੰ ਮੁੜ ਦਿਖਾਈ ਪਿੱਠ