The Khalas Tv Blog Punjab ਪੰਜਾਬ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਨਵੇਂ ਹੁਕਮ ਜਾਰੀ
Punjab

ਪੰਜਾਬ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਨਵੇਂ ਹੁਕਮ ਜਾਰੀ

‘ਦ ਖ਼ਾਲਸ ਬਿਊਰੋ : ਸਿੱਖਿਆ ਵਿਭਾਗ ਪੰਜਾਬ ਨੇ ਚੋਣਾਂ ਨੂੰ ਲੈ ਕੇ ਸਮੂਹ ਸਕੂਲ ਮੁਖੀਆਂ ਨੂੰ ਨਵੇਂ ਨਿ ਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਿਖਿਆ ਵਿਭਾਗ ਨੇ ਸਕੂਲ ਮੁਖੀਆ ਨੂੰ ਪੋਲਿੰਗ ਪਾਰਟੀਆਂ ਦੀ ਰਿਹਾਇਸ਼ ਅਤੇ ਖਾਣੇ ਦੇ ਢੁਕਵੇਂ ਬੰਦੋਬਸਤ ਕਰਨ ਲਈ ਕਿਹਾ ਹੈ। ਪੱਤਰ ਵਿੱਚ ਸਕੂਲਾਂ ਨੂੰ ਸ਼ਿੰਗਾਰਨ ਸਮੇਤ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਵੋਟਾਂ ਤੋਂ ਪਹਿਲੀ ਰਾਤ ਅਤੇ ਵੋਟਾਂ ਦੇ ਦਿਨ  ਖਾਣਾ ਮਿਡ ਡੇ ਮੀਲ ਵਰਕਰਾਂ ਤੋਂ ਤਿਆਰ ਕਰਾਉਣ ਲਈ ਕਿਹਾ ਗਿਆ ਹੈ। ਪੱਤਰ ਵਿੱਚ ਜਾਰੀ ਹਦਾਇਤਾ ਵਿੱਚ ਇਸ ਦਾ ਰਿਕਾ ਰਡ ਸਕੂਲ ਮੁਖੀ ਰੱਖਣਗੇ ਬਾਅਦ ਵਿੱਚ ਇਸ ਦਾ ਭੁਗ ਤਾਨ ਕੀਤਾ ਜਾਵੇਗਾ।

 

Exit mobile version