Punjab

ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਸਿਹਤ ਵਿਭਾਗ ’ਚ ਵੀ ਵੱਡਾ ਫੇਰਬਦਲ! 210 DSPs ਤੇ 9 SSP ਬਦਲੇ; 17 ਸਿਵਲ ਸਰਜਨ ਅਤੇ 73 SMO ਦੀਆਂ ਬਦਲੀਆਂ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਤਬਾਦਲਿਆਂ ਦਾ ਦੌਰ ਜਾਰੀ ਹੈ। ਅੱਜ ਸ਼ੁੱਕਰਵਾਰ ਨੂੰ ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਪਹਿਲਾਂ ਪ੍ਰਸ਼ਾਸਨਿਕ ਵਿਭਾਗ ਵਿੱਚ ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ ਤੇ ਉਸ ਤੋਂ ਬਾਅਦ ਹੁਣ ਪੁਲਿਸ ਵਿਭਾਗ ਵਿੱਚ 210 DSP ਅਤੇ 9 SSP ਦੇ ਤਬਾਦਲੇ ਕਰ ਦਿੱਤੇ ਹਨ।

ਇੰਨਾ ਹੀ ਨਹੀਂ, ਸਰਕਾਰ ਨੇ ਪੰਜਾਬ ਰਾਜ ਵਿੱਚ ਕੰਮ ਕਰ ਰਹੇ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਵੀ ਤਬਾਦਲੇ ਕਰ ਦਿੱਤੇ ਹਨ। ਕੁੱਲ 73 SMO ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਲਿਸਟ ਹੇਠ ਦਿੱਤੀ ਗਈ ਹੈ-

Punjab News: ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, ਸਿਹਤ ਵਿਭਾਗ ਦੇ 17 ਸਿਵਲ ਸਰਜਨ ਅਤੇ 73 SMO ਦੇ ਤਬਾਦਲੇ