The Khalas Tv Blog Punjab ਪੰਜਾਬ ਸਰਕਾਰ ਨੇ NTSE ਦੀ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਣ ਦਾ ਕੀਤਾ ਐਲਾਨ
Punjab

ਪੰਜਾਬ ਸਰਕਾਰ ਨੇ NTSE ਦੀ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ 11 ਨਵੰਬਰ ਤੋਂ 15 ਨਵੰਬਰ ਤੱਕ ਸੂਬਾ ਪੱਧਰੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ (NTSE, Stage-1) ਦੀ ਰਜਿਸਟ੍ਰੇਸ਼ਨ ਲਈ ਪੋਰਟਲ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਇਹ ਪ੍ਰੀਖਿਆ 13 ਦਸੰਬਰ, 2020 ਨੂੰ ਆਯੋਜਤ ਕੀਤੀ ਜਾਵੇਗੀ। ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ http://epunjabschool.gov.in ਪੋਰਟਲ ‘ਤੇ ਕੀਤੀ ਜਾ ਸਕਦੀ ਹੈ।

Exit mobile version