‘ਦ ਖਾਲਸ ਬਿਊਰੋ:ਸਿਮਰਜੀਤ ਸਿੰਘ ਬੈਂਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ ਤੇ ਹੁਣ ਇਸ ਮਾਮਲੇ ਵਿੱਚ ਸ਼ੁਕਰਵਾਰ ਨੂੰ ਸੁਣਵਾਈ ਹੋਵੇਗੀ।ਸਿਮਰਜੀਤ ਸਿੰਘ ਬੈਂਸ ਨੇ ਬ ਲਾਤਕਾਰ ਮਾਮਲੇ ਵਿੱਚ ਖੁੱਦ ਨੂੰ ਭਗੋੜਾ ਕਰਾਰ ਕੀਤੇ ਜਾਣ ਦੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ,ਜਿਸ ਤੇ ਕੱਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ਤੇ ਜੁਆਬ ਮੰਗਿਆ ਸੀ।
