The Khalas Tv Blog India ਪੰਜਾਬ ਸਰਕਾਰ ਵਲੋਂ ਜਾਂਚ ਕਮੇਟੀ ਗਠਿਤ
India

ਪੰਜਾਬ ਸਰਕਾਰ ਵਲੋਂ ਜਾਂਚ ਕਮੇਟੀ ਗਠਿਤ

‘ਦ ਖਾਲਸ ਬਿਉਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਰੈਲੀ ਰੱਦ ਹੋ ਜਾਣ ਤੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਇਕ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ,ਜੋ ਤਿੰਨ ਦਿਨਾਂ ਵਿੱਚ ਰਿਪੋਰਟ ਦੇਵੇਗੀ।ਇਸ ਕਮੇਟੀ ਵਿੱਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕਤਰ ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ।ਇਹ ਕਮੇਟੀ ਇਸ ਪੂਰੇ ਮਾਮਲੇ ਦੀ ਛਾਣਬੀਣ ਕਰੇਗੀ ਅਤੇ ਕਥਿਤ ਤੌਰ ਤੇ ਹੋਈਆਂ ਅਣਗਹਿਲੀਆਂ ਦੀ ਜਾਂਚ ਕਰੇਗੀ।

Exit mobile version