The Khalas Tv Blog Punjab ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
Punjab

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਦਫਤਰ ਜੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ, ਉਨ੍ਹਾਂ ਦਾ ਦਫਤਰੀ ਸਮਾਂ ਮਿਤੀ 17 ਜੁਲਾਈ 2023 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 05.00 ਵਜੇ ਤੱਕ ਹੋਵੇਗਾ।

ਨਵੇਂ ਹੁਕਮਾਂ ਅਨੁਸਾਰ ਦਫ਼ਤਰ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਹ ਹੁਕਮ 17 ਜੁਲਾਈ ਤੋਂ ਲਾਗੂ ਹੋਣਗੇ। ਮੁੱਖ ਸਕੱਤਰ ਪੰਜਾਬ ਸਰਕਾਰ ਅਨੁਰਾਗ ਵਰਮਾਂ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Exit mobile version