ਪਾਲਕੀ ਸਾਹਿਬ ਵਾਲੀਆਂ ਗੱਡੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ…

ਚੰਡੀਗੜ੍ਹ (ਪੁਨੀਤ ਕੌਰ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ … Continue reading ਪਾਲਕੀ ਸਾਹਿਬ ਵਾਲੀਆਂ ਗੱਡੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ…