The Khalas Tv Blog Punjab ਪੰਜਾਬ ਸਰਕਾਰ ਨੇ 12 ਆਈਪੀਐਸ ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ
Punjab

ਪੰਜਾਬ ਸਰਕਾਰ ਨੇ 12 ਆਈਪੀਐਸ ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ

ਬਿਊਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਆਈਪੀਐਸ (IPS) ਅਧਿਕਾਰੀਆਂ ਨੂੰ ਤਰੱਕੀਆਂ ਨਾਲ ਨਵਾਜਿਆ ਗਿਆ ਹੈ। ਸਰਕਾਰ ਨੇ ਇਕੋ ਸਮੇਂ 12 ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ। ਸਰਕਾਰ ਵੱਲੋਂ ਇਕ ਅਧਿਕਾਰੀ ਨੂੰ ਏਡੀਜੀਪੀ, 10 ਅਧਿਕਾਰੀਆਂ ਨੂੰ ਡੀਆਈਜੀ ਅਤੇ ਇਕ ਅਧਿਕਾਰੀ ਨੂੰ ਆਈਜੀ ਦੇ ਅਹੁਦੇ ਨਾਲ ਨਵਾਜਿਆ ਹੈ। ਇਸ ਦੇ ਨਾਲ ਹੀ 6 ਅਧਿਕਾਰੀਆਂ ਨੂੰ ਸੈਕਸ਼ਨ ਗ੍ਰੇਡ ਵੀ ਦਿੱਤਾ ਗਿਆ ਹੈ। 

ਦੱਸ ਦੇਈਏ ਕਿ ਰਾਕੇਸ਼ ਅਗਰਵਾਲ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਧਨਪ੍ਰੀਤ ਕੌਰ ਨੂੰ ਆਈ.ਜੀ. ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਰਾਜਪਾਲ ਸਿੰਘ, ਹਰਜੀਤ ਸਿੰਘ, ਜੇ ਏਲਨਚੇਜਨ, ਧਰੁਮਨ ਐੱਚ ਨਿੰਬਲੇ, ਪਾਟਿਲ ਕੇਤਨ ਬਲਿਰਾਮ, ਅਲਕਾ ਮੀਨਾ, ਸਤਿੰਦਰ ਸਿੰਘ, ਹਰਮਨਬੀਰ ਸਿੰਘ, ਅਸ਼ਵਨੀ ਕਪੂਰ ਅਤੇ ਸਤਵੰਤ ਸਿੰਘ ਗਿੱਲ ਨੂੰ ਡੀਆਈਜੀ ਅਹੁਦੇ ਨਾਲ ਨਵਾਜਿਆ ਗਿਆ ਹੈ।

 ਵਿਵੇਕਸ਼ੀਲ ਸੋਨੀ, ਡਾ: ਨਾਨਕ ਸਿੰਘ, ਗੌਰਵ ਗਰਗ, ਦੀਪਕ ਹਿਲੋਰੀ, ਗੁਰਮੀਤ ਸਿੰਘ ਚੌਹਾਨ ਅਤੇ ਨਵੀਨ ਸੋਨੀ ਨੂੰ ਸੈਕਸ਼ਨ ਗ੍ਰੇਡ ਦਿੱਤਾ ਗਿਆ ਹੈ।

 

ਇਹ ਵੀ ਪੜ੍ਹੋ –  ਸੁੱਚਾ ਸਿੰਘ ਲੰਗਾਹ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼

 

 

सरकार द्वारा जारी की गई लिस्ट।

 

Exit mobile version