Punjab

ਪੰਜਾਬ ਸਰਕਾਰ ਨੇ ਜਾਰੀ ਕੀਤੀ 2023 ਦੀ ਸਰਕਾਰੀ ਛੁੱਟੀਆਂ ਦੀ ਸੂਚੀ

Punjab government has released the official holiday list of 2023

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਸਾਲ 2023 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦੀਆਂ ਛੁੱਟੀਆਂ ਦੀ ਸੂਚੀ ਦਾ ਇੰਤਜ਼ਾਰ ਰਹਿੰਦਾ ਹੈ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ 2023 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।  ਖਾਸ ਗੱਲ ਇਹ ਹੈ ਕਿ ਜ਼ਿਆਦਾਤਰ ਗਜ਼ਟਿਡ ਛੁੱਟਿਆ  ਸ਼ਨੀਵਾਰ ਅਤੇ ਐਤਵਾਰ ਨੂੰ ਆ ਰਹੀਆਂ  ਹਨ ।


ਸੂਚੀ ਵਿੱਚ 25ਲ ਗਜ਼ਟਿਡ ਛੁੱਟੀਆਂ ਸ਼ਾਮਲ ਕੀਤੀਆਂ ਗਈਆਂ ਹਨ, ਜਦੋਂ ਕਿ 29 ਰਿਸਟ੍ਰਿਕਟਿਡ ਛੁੱਟੀਆਂ ਰੱਖੀਆਂ ਗਈਆਂ ਹਨ। ਇੰਨਾਂ ਵਿੱਚੋਂ ਸਰਕਾਰੀ ਮੁਲਾਜ਼ਮ ਕੋਈ ਵੀ ਦੋ ਛੁੱਟੀਆਂ ਲਾ ਸਕਦੇ ਹਨ। ਇਸ ਤੋਂ ਇਲਾਵਾ ਵੱਖ –ਵੱਖ ਪੁਰਬਾਂ , ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਚਾਰ ਵਾਰ ਅੱਧੇ ਦਿਨ ਦੀ ਛੁੱਟੀ ਲਈ ਜਾ ਸਕਦੀ ਹੈ।

Holidays List 2023 Pbi and Eng_0001 (1)