‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਵਿੱਚ ਸੁਧਾਰ ਲਿਆਉਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨਾਂ ਹੁਕਮਾਂ ਵਿੱਚ ਸਰਕਾਰ ਨੇ ਕਿਹਾ ਹੈ ਕਿ ਮੁਲਾਜ਼ਮ ਆਪਣੀ ਡਿਊਟੀ ‘ਤੇ ਸਮੇਂ ਸਿਰ ਪੁੱਜਣ ਤਾਂ ਜੋ ਦਫਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।