The Khalas Tv Blog Punjab ਪੰਜਾਬ ਸਰਕਾਰ ਨੇ ਡਿਊਟੀ ਸਬੰਧੀ ਮੁਲਾਜ਼ਮਾਂ ਨੂੰ ਜਾਰੀ ਕੀਤੇ ਨਵੇਂ ਹੁਕਮ
Punjab

ਪੰਜਾਬ ਸਰਕਾਰ ਨੇ ਡਿਊਟੀ ਸਬੰਧੀ ਮੁਲਾਜ਼ਮਾਂ ਨੂੰ ਜਾਰੀ ਕੀਤੇ ਨਵੇਂ ਹੁਕਮ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ  ਮੁਲਾਜ਼ਮਾਂ ਨੂੰ ਆਪਣੀ ਡਿਊਟੀ ਵਿੱਚ ਸੁਧਾਰ ਲਿਆਉਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨਾਂ ਹੁਕਮਾਂ ਵਿੱਚ ਸਰਕਾਰ ਨੇ ਕਿਹਾ ਹੈ ਕਿ ਮੁਲਾਜ਼ਮ ਆਪਣੀ ਡਿਊਟੀ ‘ਤੇ ਸਮੇਂ ਸਿਰ ਪੁੱਜਣ ਤਾਂ ਜੋ ਦਫਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Exit mobile version