The Khalas Tv Blog Punjab ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਨੂੰ ਜਾਰੀ ਕੀਤਾ ਫੰਡ
Punjab

ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਨੂੰ ਜਾਰੀ ਕੀਤਾ ਫੰਡ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਕਿਸਾਨਾਂ ਅਤੋ ਸਹਿਕਾਰੀ ਬੈਂਕਾਂ ਦੀਆਂ ਮੁਸ਼ਕਲਾਂ ਦੇਖਦਿਂਆਂ 425 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤਾ ਹੈ । ਇਹ ਫੰਡ ਸਹਿਕਾਰੀ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਫੰਡਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਸਰਕਾਰ ਦੇ ਇਸ ਫੈਸਲੇ ਨਾਲ ਬੈਂਕਾਂ ਅਤੇ ਕਿਸਾਨਾਂ ਦੋਵਾਂ ਨੂੰ ਹੀ ਫਾਇਦਾ ਹੋਵੇਗਾ।

Exit mobile version