India Punjab PM ਸੁਰੱਖਿਆ ਮਾਮਲਾ : ਸੂਬਾ ਸਰਕਾਰ ਨੇ ਪਹਿਲੀ ਰਿਪੋਰਟ ਕੇਂਦਰ ਨੂੰ ਭੇਜੀ January 7, 2022 Facebook Twitter Whatsapp ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੌਕੇ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਦੀ ਜਾਂਚ ਪੂਰੀ ਕਰਕੇ ਕੇਂਦਰ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਹੈ।