Punjab

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ, 4 IAS ਤੇ 44 PCS ਅਧਿਕਾਰੀਆਂ ਦੇ ਤਬਾਦਲੇ ਕੀਤੇ

Punjab government transferred 48 officers, check here

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। 4 ਆਈਏਐੱਸ ਤੇ 44 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 44 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਨਾਲ-ਨਾਲ ਚਾਰ ਆਈਏਐਸ ਅਧਿਕਾਰੀਆਂ ਦੇ ਨਿਯੁਕਤੀ ਆਦੇਸ਼ ਜਾਰੀ ਕੀਤੇ, ਜੋ ਸਿਖਲਾਈ ਦੇ ਦੂਜੇ ਪੜਾਅ ਨੂੰ ਪੂਰਾ ਕਰਨ ਤੋਂ ਬਾਅਦ ਵਾਪਸ ਆਏ ਸਨ।