ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਹੁਣ ਪੀ.ਐਸ.ਪੀ.ਸੀ.ਐਲ. ਵਿਚ ਕਰੀਬ 60 ਖਿਡਾਰੀਆਂ ਦੀ ਭਰਤੀ ਕਰਨ ਜਾ ਰਹੀ ਹੈ। ਇਹ ਭਰਤੀ ਸਾਲ 2017 ਤੋਂ ਬੰਦ ਪਈ ਸੀ, ਜਿਸ ਨੂੰ ਹੁਣ ਦੁਬਾਰਾ ਚਾਲੂ ਕੀਤਾ ਗਿਆ ਹੈ। ਇਸ ਬਾਬਤ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ – ਯੂਪੀਐਸਸੀ ਸਿਵਲ ਸਰਵਿਸ ਦੇ ਫਾਈਨਲ ਨਤੀਜੇ ਦਾ ਐਲਾਨ: ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਟਾਪਰ