India Punjab

ਪੰਜਾਬ ਦੇ ਰਾਜਪਾਲ ਤੇ ਅਮਿਤ ਸ਼ਾਹ ਨੇ ਕੀਤੀ ਮੁਾਲਾਕਾਤ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਇਸ ਮੌਕੇ ਦੋਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਰੂਰੀ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ।

 

ਇਹ ਵੀ ਪੜ੍ਹੋ –  ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦਾ ਮਾਮਲਾ ਭਖਿਆ, ਪ੍ਰਧਾਨ ਧਾਮੀ ਨੇ ਕੀਤੀ ਨਿੰਦਾ