‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਪੁ ਲਿਸ ਅਤੇ ਪੁਲਿ ਸ ਪ੍ਰਸ਼ਾ ਸ਼ਨ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। 13 ਜ਼ਿਲ੍ਹਿਆਂ ਦੇ ਐੱਸਐੱਸਪੀਜ ਸਮੇਤ 6 ਡੀਸੀਜ਼ ਦੇ ਤਬਾ ਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਆਮ ਰਾਜ ਪ੍ਰਬੰਧ ਵਿਭਾਗ ਹੁਕਮਾਂ ਤਹਿਤ ਰਾਜਬੀਰ ਸਿੰਘ ਘੁਮਾਣ ਵਾਸੀ ਘਰਾਚੋਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸਕੱਤਰ ਕਮ ਵਿਸ਼ੇਸ਼ ਕਾਰਜ ਅਫ਼ਸਰ (ਰਾਜਸੀ ਆਸਾਮੀ) ਨਿਯੁਕਤ ਕੀਤਾ ਗਿਆ ਹੈ। ਸੀਐਮ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੀ ਐਸਐਸਪੀ ਸਵਪਨਾ ਸ਼ਰਮਾ ਨੂੰ ਵੀ ਹਟਾ ਦਿੱਤਾ ਗਿਆ ਹੈ।