The Khalas Tv Blog Punjab ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰ ‘ਤੇ ਲਾਇਆ ਕਿਹੜਾ ਵੱਡਾ ਇਲ ਜ਼ਾਮ
Punjab

ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰ ‘ਤੇ ਲਾਇਆ ਕਿਹੜਾ ਵੱਡਾ ਇਲ ਜ਼ਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵੈਕਸੀਨੇਸ਼ਨ ਦੀ ਸਪਲਾਈ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵਾਰ ਫੇਰ ਕੇਂਦਰ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਲੋੜੀਂਦਾ ਸਟਾਕ ਨਹੀਂ ਦਿੱਤਾ ਜਾ ਰਿਹਾ ਅਤੇ ਵੈਕਸੀਨ ਵੰਡ ‘ਚ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਤੀਜੀ ਲਹਿਰ ਨੂੰ ਲੈ ਕੇ ਸਿਸਟਮ ਅਪਗ੍ਰੇਡ ਕੀਤਾ ਗਿਆ ਹੈ।

Exit mobile version